Saturday, July 27, 2024
spot_img

ਲੋਕ ਸਭਾ ਹਲਕਾ ਬਠਿੰਡਾ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ

Must read

ਬਠਿੰਡਾ, 10 ਮਈ 2024 – ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਗਏ। ਨਾਮਜ਼ਦਗੀ ਪੱਤਰ ਦਾਖਲ ਮੌਕੇ ਉਹ ਵੱਡੀ ਗਿਣਤੀ ਸਮਰਥਕਾਂ ਸਮੇਤ ਮਿੰਨੀ ਸਕੱਤਰੇਤ ਸਥਿਤ ਚੋਣ ਅਧਿਕਾਰੀ ਦੇ ਦਫਤਰ ਪੁੱਜੇ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਦੇ ਨਾਮਜ਼ਦਗੀ ਪੱਤਰ ਭਰੇ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article