Friday, January 10, 2025
spot_img

ਲੋਹੜੀ ਤੋਂ ਬਾਅਦ ਲੁਧਿਆਣਾ ਨੂੰ ਮਿਲੇਗਾ ਨਵਾਂ ਮੇਅਰ, ਦੋ ਕਾਂਗਰਸੀ ਅਤੇ ਇੱਕ ਭਾਜਪਾ ਕੌਂਸਲਰ ‘ਆਪ’ ‘ਚ ਹੋਏ ਸ਼ਾਮਿਲ, ‘ਆਪ’ ਕੌਂਸਲਰਾਂ ਦੀ ਗਿਣਤੀ ਹੋਈ 46

Must read

ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਤੈਅ ਹੋ ਗਿਆ ਹੈ। ਆਮ ਆਦਮੀ ਪਾਰਟੀ ਕੋਲ ਹੁਣ ਕੁੱਲ 46 ਕੌਂਸਲਰ ਹਨ। ਆਮ ਆਦਮੀ ਪਾਰਟੀ ਨੇ ਵੀਰਵਾਰ ਰਾਤ ਨੂੰ ਕਰੀਬ 10.30 ਵਜੇ ਇੱਕ ਸਿਆਸੀ ਧਮਾਕਾ ਕੀਤਾ ਜਦ ਆਮ ਆਦਮੀ ਪਾਰਟੀ ਨੇ ਦੋ ਕਾਂਗਰਸੀ ਅਤੇ ਇੱਕ ਭਾਜਪਾ ਕੌਂਸਲਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।

ਵਾਰਡ ਨੰਬਰ 45 ਦੀ ਕੌਂਸਲਰ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਪਰਮਿੰਦਰ ਸਿੰਘ ਸੋਮਾ ਅਤੇ ਵਾਰਡ ਨੰਬਰ 42 ਦੇ ਕੌਂਸਲਰ ਜਗਮੀਤ ਸਿੰਘ ਨੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਵਾਰਡ ਨੰਬਰ 21 ਦੇ ਭਾਜਪਾ ਕੌਂਸਲਰ ਅਨੀਤਾ ਨੰਛਲ ਅਤੇ ਕਰਨ ਨੰਛਲ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article