ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਵੋਟਿੰਗ ਦੀ ਗਿਣਤੀ ਜਾਰੀ ਹੈ। ਵਾਰਡ ਨੰਬਰ 80 ਤੋਂ ਭਾਜਪਾ ਦੇ ਉਮੀਦਵਾਰ ਗੌਰਵਜੀਤ ਸਿੰਘ ਗੋਰਾ ਜਿੱਤ ਚੁੱਕੇ ਹਨ। ਉਨ੍ਹਾਂ ਨੇ ‘ਆਪ’, ਕਾਂਗਰਸ ਅਤੇ ਅਕਾਲੀ ਦਲ ਨੂੰ ਪਿੱਛੇ ਛੱਡ ਕੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ।
ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰ ਤੋਂ ਹੀ ਵੋਟਿੰਗ ਚੱਲ ਰਹੀ ਸੀ। ਸ਼ਾਮ 4 ਸਾਜੇ ਵੋਟਿੰਗ ਸਮਾਪਤ ਹੋ ਚੁੱਕੀ ਸੀ। ਇਨ੍ਹਾਂ ਦੇ ਨਤੀਜੇ ਲਗਾਤਾਰ ਐਲਾਨੇ ਜਾ ਰਹੇ ਹਨ।