Saturday, July 27, 2024
spot_img

ਵੱਡੀ ਖ਼ਬਰ : CM ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਦਿੱਤਾ ਜਨਮ

Must read

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਜਲਦ ਹੀ ਖੁਸ਼ਖਬਰੀ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੇ ਧੀ ਨੂੰ ਜਨਮ ਦਿੱਤਾ ਹੈ। ਜਿਸ ਦੀ ਜਾਣਕਾਰੀ CM ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦਿੱਤੀ।

CM ਮਾਨ ਨੇ ਲਿਖਿਆ, “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”

ਦੱਸ ਦਈਏ ਕਿ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article