Saturday, July 27, 2024
spot_img

ਸਲਮਾਨ ਖ਼ਾਨ ਦੇ ਫਾਰਮ ਹਾਊਸ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼*ਤਾਰ

Must read

ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਲਮਾਨ ਖਾਨ ਦੇ ਪਨਵੇਲ ਦੇ ਫਾਰਮ ਹਾਊਸ ‘ਤੇ ਦੋ ਸ਼ੱਕੀ ਲੋਕਾਂ ਨੇ ਜ਼ਬਰਦਸਤੀ ਵੜਨ ਦੀ ਕੋਸ਼ਿਸ਼ ਕੀਤੀ ਹੈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਦੋਹਾਂ ਸ਼ੱਕੀ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਨਾਲ ਹੀ ਦੋਹਾਂ ਦੀ ਆਈਡੀ ਵੀ ਫਰਜ਼ੀ ਦੱਸੀ ਜਾ ਰਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਨੌਜਵਾਨ ਫਾਜ਼ਿਲਕਾ ਦੇ ਰਹਿਣ ਵਾਲੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article