Tuesday, April 16, 2024
spot_img

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪੰਜਾਬ ਦੇ ਧਾਕੜ ਅਫ਼ਸਰ ਡਾ. ਲਖਵੀਰ ਸਿੰਘ

Must read

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਧਾਕੜ ਅਫ਼ਸਰ ਵਜੋਂ ਜਾਣੇ ਜਾਂਦੇ EX. ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਦੀ ਸਿਆਸਤ ‘ਚ ਐਂਟਰੀ ਹੋ ਗਈ ਹੈ। ਡਾ. ਲਖਵੀਰ ਸਿੰਘ ਅੱਜ ਜਲੰਧਰ ਵਿਖੇ ਸੁਖਬੀਰ ਬਾਦਲ ਨਾਲ ਮੀਟਿੰਗ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਪਾਰਟੀ ਦਾ ਪੱਲਾ ਫੜਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article