ਸਾਊਦੀ ਅਰਬ ਦੇ ਸਿਹਤ ਮੰਤਰੀ ਫਹਾਦ ਅਲ-ਜਲਾਜ਼ੇਲ ਨੇ ਐਤਵਾਰ ਨੂੰ ਦੱਸਿਆ ਕਿ ਇਸ ਸਾਲ ਦੀ ਹੱਜ ਯਾਤਰਾ ਦੌਰਾਨ ਹੁਣ ਤੱਕ ਕੁੱਲ 1,301 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰੀ ਟੈਲੀਵਿਜ਼ਨ ਨੇ ਮੰਤਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸ਼ਰਧਾਲੂਆਂ ਦੀ ਮੌਤ “ਸਿੱਧੀ ਸੂਰਜ ਦੀ ਰੌਸ਼ਨੀ ਵਿੱਚ ਕਾਫ਼ੀ ਆਸਰਾ ਜਾਂ ਆਰਾਮ ਦੇ ਬਿਨਾਂ ਲੰਬੀ ਦੂਰੀ ਦੀ ਯਾਤਰਾ ਕਰਨ” ਕਾਰਨ ਹੋਈ।
ਸਾਊਦੀ ਅਰਬ ਦੇ ਮੱਕਾ ਸ਼ਹਿਰ ‘ਚ ਬੇਹੱਦ ਗਰਮੀ ਹੈ। ਇਸ ਗਰਮੀ ਨੇ ਇਸ ਸਾਲ ਹੁਣ ਤੱਕ 1300 ਤੋਂ ਵੱਧ ਹੱਜ ਯਾਤਰੀਆਂ ਦੀ ਜਾਨ ਲੈ ਲਈ ਹੈ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਹੱਜ ਯਾਤਰੀ ਵੀ ਸ਼ਾਮਲ ਹਨ ਜੋ ਕੁਝ ਸਮਾਂ ਪਹਿਲਾਂ ਹੱਜ ਲਈ ਸਾਊਦੀ ਅਰਬ ਲਈ ਰਵਾਨਾ ਹੋਏ ਸਨ।
ਹੁਣ ਤੱਕ ਕੁੱਲ 1301 ਲੋਕਾਂ ਦੀ ਮੌਤ ਹੋ ਚੁੱਕੀ ਹੈ