Thursday, May 23, 2024
spot_img

ਸਾਬਕਾ ਅਕਾਲੀ ਲੀਡਰ ਰਵੀਕਰਨ ਕਾਹਲੋਂ ਭਾਜਪਾ ‘ਚ ਸ਼ਾਮਲ

Must read

ਚੰਡੀਗੜ੍ਹ : ਸਾਬਕਾ ਅਕਾਲੀ ਲੀਡਰ ਰਵੀਕਰਨ ਸਿੰਘ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਉਹ ਡੇਰਾ ਬਾਬਾ ਨਾਨਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਹੇ ਸਨ। ਮਨਜਿੰਦਰ ਸਿੰਘ ਸਿਰਸਾ ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਪਾਰਟੀ ਵਿਚ ਆਉਣ ‘ਉ’ਤੇ ਸਵਾਗਤ ਕੀਤਾ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਵਿਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article