Saturday, July 27, 2024
spot_img

ਸਾਬਕਾ ਅਕਾਲੀ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦਿਹਾਂਤ

Must read

ਮਾਨਸਾ ਦੇ ਹਲਕਾ ਬੁਢਲਾਡਾ ਤੋਂ ਸਾਬਕਾ ਅਕਾਲੀ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਰਬੰਤ ਸਿੰਘ ਕੁਝ ਸਮੇਂ ਤੋਂ ਬੀਮਾਰ ਸਨ। ਹਰਬੰਸ ਸਿੰਘ ਦਾ ਅੱਜ ਦੁਪਹਿਰ ਕਰੀਬ 1 ਵਜੇ ਉਨ੍ਹਾਂ ਦੇ ਪਿੰਡ ਵਿੱਚ ਸਸਕਾਰ ਕੀਤਾ ਗਿਆ।

ਦੱਸ ਦਈਏ ਕਿ ਕੁਝ ਸਮਾਂ ਪਹਿਲਾ ਹੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਬੁਢਲਾਡਾ ਇਲਾਕੇ ਦਾ ਦੌਰਾ ਕੀਤਾ ਸੀ ਅਤੇ ਹਰਬੰਤ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਦੁਖਦਾਈ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਸਮੇਤ ਆਲ੍ਹਾ ਅਕਾਲੀ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article