Thursday, January 23, 2025
spot_img

ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ

Must read

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪਾਰਟੀ ਅੰਦਰ ਅਸਤੀਫੇ ਦੀ ਦੌੜ ਲੱਗੀ ਹੋਈ ਹੈ। ਹੁਣ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਹਾਲਾਤਾਂ ਨੂੰ ਵੇਖਦਿਆਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਅਨਿਲ ਜੋਸ਼ੀ ਨੇ ਆਪਣੇ ਅਸਤੀਫੇ ‘ਚ ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਦੇਣ ਤੋਂ ਬਾਅਦ ਪਾਰਟੀ ‘ਚ ਆਪਣੀ ਸੋਚ ਮੁਤਾਬਕ ਕੰਮ ਕਰਨਾ ਮੁਸ਼ਕਿਲ ਹੋਣਾ ਦੱਸਿਆ ਹੈ।

ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦਾ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article