Friday, July 26, 2024
spot_img

ਸਾਵਧਾਨ: ਚੰਡੀਗੜ੍ਹ ਜਾਣ ਵਾਲਿਆ ਲਈ ਅਹਿਮ ਖ਼ਬਰ, PRTC ਦੇ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਹੜਤਾਲ

Must read

ਦਿ ਸਿਟੀ ਹੈੱਡ ਲਾਈਨਸ

ਚੰਡੀਗੜ੍ਹ, 2 ਫਰਵਰੀ : ਅੱਜ ਚੰਡੀਗੜ੍ਹ ਆਉਣ ਵਾਲਿਆ ਲਈ ਇਹ ਖ਼ਬਰ ਅਹਿਮ ਹੈ, ਕਿਉਂਕਿ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਅੱਜ ਸਵੇਰ ਤੋਂ ਹੀ ਚੰਡੀਗੜ੍ਹ ਡਿਪੂ ‘ਚ PRTC ਦੀਆਂ ਬੱਸਾਂ ਨੂੰ ਬੰਦ ਕਰਕੇ ਆਪਣੀਆਂ ਮੰਗਾਂ ਦੇ ਸੰਬੰਧ ‘ਚ ਧਰਨਾ ਸ਼ੁਰੂ ਕਰ ਦਿੱਤਾ। ਜਿਸ ਨਾਲ 100 ਤੋਂ ਵੱਧ ਬੱਸ ਪ੍ਰਭਾਵਿਤ ਹੋ ਰਹੀਆਂ ਹਨ।
ਪੀਆਰਟੀਸੀ ਡਿੱਪੂ ਚੰਡੀਗੜ੍ਹ ਦੇਪ੍ਰਧਾਨ ਹਰਵਿੰਦਰ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਚੰਡੀਗੜ੍ਹ ਡਿਪੂ ‘ਚ ਕਈ ਅਧਿਕਾਰੀਆਂ ਦੇ ਖ਼ਿਲਾਫ਼ ਉਨ੍ਹਾਂ ਨੇ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤੇ ਗਏ ਹਨ ਪਰ ਉਨ੍ਹਾਂ ‘ਤੇ ਕੋਈ ਵੀ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਮਜਬੂਰਨ ਇਹ ਕਦਮ ਚੁੱਕਣਾ ਪਿਆ ਹੈ

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article