Thursday, September 19, 2024
spot_img

ਸਾਹਿਬਜ਼ਾਦਿਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੀ 8ਵੀਂ ਪੀੜ੍ਹੀ ਦੀ ਆਖਰੀ ਬੇਗਮ ਦਾ ਦਿਹਾਂਤ

Must read

ਮਾਲੇਰਕੋਟਲਾ : ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ‘ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਦੀ 8ਵੀਂ ਪੀੜ੍ਹੀ ਦੀ ਆਖਰੀ ਬੇਗਮ ਮੁਨਵਰ ਨਿਸ਼ਾ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਬੇਗਮ ਮੁਨੱਬਰ ਨਿਸ਼ਾ ਦੀ ਉਮਰ 100 ਸਾਲ ਤੋਂ ਉੱਪਰ ਸੀ ਤੇ ਰਾਜਸਥਾਨ ਦੀ ਟਾਂਕ ਰਿਆਸਤ ਨਾਲ ਸੰਬੰਧਿਤ ਸਨ ਅਤੇ ਮਾਲੇਰਕੋਟਲਾ ਵਿਖੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਆਖਰੀ ਨਵਾਬ ਇਫਤਖਾਰ ਅਲੀ ਖਾਨ ਦੀ ਪਤਨੀ ਬਣ ਕੇ ਮਲੇਰਕੋਟਲਾ ਵਿਖੇ ਆਏ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article