Monday, November 25, 2024
spot_img

ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ : ਅੱਜ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਪਹੁੰਚਿਆ ਗੋਬਿੰਦ ਧਾਮ

Must read

ਚੰਡੀਗੜ੍ਹ : ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਗੁਰਦੁਆਰਾ ਹੇਮਕੁੰਟ ਸਾਹਿਬ ਅੱਜ ਯਾਨੀ 25 ਮਈ ਨੂੰ ਸੰਗਤਾਂ ਲਈ ਦਰਸ਼ਨਾਂ ਵਾਸਤੇ ਖੋਲ੍ਹਿਆ ਜਾਵੇਗਾ। ਹੇਮਕੁੰਟ ਸਾਹਿਬ ਦੀ ਯਾਤਰਾ ਦਾ ਪਹਿਲਾ ਜਥਾ ਸ਼ੁੱਕਰਵਾਰ ਨੂੰ ਰਵਾਨਾ ਹੋਇਆ ਹੈ।

ਇਸ ਪਹਿਲੇ ਜੱਥੇ ਵਿਚ ਲਗਭਗ 3200 ਸਿੱਖ ਸ਼ਰਧਾਲੂ ਸ਼ਾਮਲ ਹਨ। ਇਹ ਪਹਿਲੀ ਵਾਰ ਹੈ ਜਦੋਂ ਯਾਤਰਾ ਤੋਂ ਪਹਿਲੇ ਹੀ ਦਿਨ 3200 ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਵਿਚ ਮੌਜੂਦ ਰਹਿਣਗੇ। ਅੱਜ ਸਵੇਰੇ 6.30 ਵਜੇ ਧਾਂਦਰੀਆਂ ਤੋਂ 5 ਪਿਆਰਿਆਂ ਦੀ ਅਗਵਾਈ ਵਿਚ ਯਾਤਰੀਆਂ ਦਾ ਦੂਜਾ ਜਥਾ ਹੇਮਕੁੰਟ ਸਾਹਿਬ ਲਈ ਰਵਾਨਾ ਹੋਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article