Thursday, March 28, 2024
spot_img

ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਜੇਲ੍ਹ ’ਚ ਭਿੜੇ, ਮਨਦੀਪ ਤੂਫਾਨ ਤੇ ਮੋਨਾ ਦਾ ਕਤਲ

Must read

ਦਿ ਸਿਟੀ ਹੈੱਡਲਾਈਨ

ਲੁਧਿਆਣਾ, 26 ਫਰਵਰੀ

ਗੋਲਡੀ ਬਰਾੜ ਦੇ ਕਹਿਣ ’ਤੇ ਮਸ਼ਹੂਰ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਗੈਂਗਸਟਰ ਗੋਇੰਦਵਾਲ ਜੇਲ੍ਹ ਵਿੱਚ ਆਪਸ ਵਿੱਚ ਭਿੜ ਗਏ। ਜਿਸ ਵਿੱਚ ਦੋ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਅਤੇ ਮਨਦੀਪ ਤੂਫਾਨ ਦੀ ਮੌਤ ਹੋ ਗਈ ਹੈ। ਜਦਕਿ ਤੀਜਾ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੈ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਸਾਰੇ ਹੀ ਸਿੱਧੂ ਮੂਸੇਲਵਾਲਾ ਕਤਲਕਾਂਡ ਵਿੱਚ ਸ਼ਾਮਲ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article