Friday, March 29, 2024
spot_img

ਸ੍ਰੀ ਦਰਬਾਰ ਸਾਹਿਬ ‘ਚ ਹੋਏ ਧਮਾਕੇ ਵਿੱਚ 5 ਵਿਅਕਤੀ ਗ੍ਰਿਫ਼ਤਾਰ :DGP ਯਾਦਵ

Must read

ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ (ਸੁਨਹਿਰੀ ਮੰਦਰ) ਨੇੜੇ ਬੁੱਧਵਾਰ ਰਾਤ ਨੂੰ ਫਿਰ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ ਇਹ ਸੂਚਨਾ 12.15 ਦੇ ਕਰੀਬ ਮਿਲੀ ਸੀ। ਜਾਂਚ ਜਾਰੀ ਹੈ। ਇਸ ਤੋਂ ਬਾਅਦ ਹੀ ਕੁਝ ਸਪੱਸ਼ਟ ਕਿਹਾ ਜਾ ਸਕਦਾ ਹੈ।

ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਇਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਇਸ ਧਮਾਕੇ ਦੇ ਮਾਮਲੇ ਵਿੱਚ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਵਚਨਬੱਧ ਹੈ ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article