Thursday, September 19, 2024
spot_img

ਅਕਾਲੀ ਦਲ ਨੂੰ ਮਿਲ ਰਿਹਾ ਵੱਡਾ ਹੁੰਗਾਰਾ : ਕਈ ਨੌਜਵਾਨ ‘ਆਪ’ ਪਾਰਟੀ ਛੱਡ ਕੇ ਅਕਾਲੀ ਦਲ ‘ਚ ਹੋਏ ਸ਼ਾਮਿਲ

Must read

ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਉਸ ਵੇਲੇ ਕਰਾਰਾ ਜਵਾਬ ਮਿਲਿਆ ਜਦੋਂ ਕੋਰ ਕਮੇਟੀ ਮੈਂਬਰ ਪੰਜਾਬ ਪਰਮਜੀਤ ਸਿੰਘ ਭਰਾਜ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਪਾਰਟੀ ਦਾ ਪੱਲਾ ਫੜ ਲਿਆ। ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਉਸ ਵੇਲੇ ਕਰਾਰਾ ਜਵਾਬ ਮਿਲਿਆ ਜਦੋਂ ਕੋਰ ਕਮੇਟੀ ਮੈਂਬਰ ਪੰਜਾਬ ਪਰਮਜੀਤ ਸਿੰਘ ਭਰਾਜ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਪਾਰਟੀ ਦਾ ਪੱਲਾ ਫੜ ਲਿਆ।

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦੇ ਹੱਕ ਵਿੱਚ ਚੋਣ ਮੀਟਿੰਗ ਯੂਥ ਜ਼ਿਲ੍ਹਾ ਮਨਦੀਪ ਸਿੰਘ ਪਨੈਚ ਦੀ ਅਗਵਾਈ ਵਿੱਚ ਸਰਹਿੰਦ ਮੰਡੀ ਵਿਖੇ ਹੋਈ ਤੇ ਕਈ ਨੌਜਵਾਨ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਏ। ਇਸ ਦੌਰਾਨ ਬਿਕਰਮਜੀਤ ਸਿੰਘ ਖਾਲਸਾ ਨੂੰ ਲੱਡੂਆਂ ਨਾਲ ਤੋਲਿਆ ਗਿਆ। ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਯੂਥ ਦੇ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੀਨੀਅਰ ਅਕਾਲੀ ਨੇਤਾ ਗੁਰਮੁਖ ਸਿੰਘ ਚਰਨਾਥਲ ਅਤੇ ਜ਼ਿਲਾ ਯੂਥ ਪ੍ਰਧਾਨ ਮਨਦੀਪ ਸਿੰਘ ਪਨੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਵਾਅਦਿਆਂ ਤੇ ਖਰਾ ਨਾ ਉਤਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article