Monday, December 23, 2024
spot_img

ਅਦਾਲਤ ਨੇ ਸੀਬੀਆਈ ਕੇਸ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਾਧਾ

Must read

ਦਿੱਲੀ ਆਬਕਾਰੀ ਨੀਤੀ ਨੂੰ ਲੈ ਕੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਕੇਸ ਵਿੱਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਰੌਜ਼ ਐਵੇਨਿਊ ਕੋਰਟ ਨੇ ਸੀਬੀਆਈ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਅੱਜ ਮੁੱਖ ਮੰਤਰੀ ਕੇਜਰੀਵਾਲ ਦੀ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਪਹਿਲਾਂ ਹੀ ਕੇਜਰੀਵਾਲ 'ਤੇ ਲੱਗੇ ਦੋਸ਼ਾਂ ਦਾ ਨੋਟਿਸ ਲੈ ਚੁੱਕੀ ਹੈ। 
- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article