Sunday, September 8, 2024
spot_img

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ‘ਤੇ ਜਾਨਲੇਵਾ ਹ ਮਲਾ, ਰੈਲੀ ‘ਚ ਗੋ ਲੀਆਂ ਚੱਲਣ ਕਾਰਨ ਜ਼ ਖ਼ਮੀ ਹੋਏ ਡੋਨਾਲਡ ਟਰੰਪ

Must read

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੈਲੀ ‘ਚ ਗੋਲੀਬਾਰੀ ਹੋਈ। ਯੂਐਸ ਸੀਕ੍ਰੇਟ ਸਰਵਿਸ ਦੇ ਬੁਲਾਰੇ ਐਂਥਨੀ ਗੁਗਲੀਏਲਮੀ ਨੇ ਕਿਹਾ ਕਿ ਟਰੰਪ ਸੁਰੱਖਿਅਤ ਹਨ। ਘਟਨਾ ਤੋਂ ਬਾਅਦ, ਡੋਨਾਲਡ ਟਰੰਪ ਨੂੰ ਅਮਰੀਕੀ ਸੀਕ੍ਰੇਟ ਸਰਵਿਸ ਏਜੰਟਾਂ ਨੇ ਤੁਰੰਤ ਸਟੇਜ ਤੋਂ ਉਤਾਰ ਦਿੱਤਾ। ਅਮਰੀਕੀ ਸੀਕ੍ਰੇਟ ਸਰਵਿਸ ਸ਼ੂਟਰ ਦੇ ਇਰਾਦੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਮਰੀਕੀ ਰਾਸ਼ਟਰਪਤੀ ਬਿਡੇਨ ਨੇ ਹਮਲੇ ਦੀ ਨਿੰਦਾ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article