ਅਹਿਮਦਾਬਾਦ ਜਹਾਜ਼ ਹਾਦਸੇ ’ਚ ਗੁਜਰਾਤ ਦੇ ਸਾਬਕਾ ਸੀਐਮ ਤੇ ਭਾਜਪਾ ਪੰਜਾਬ ਇੰਚਾਰਜ ਵਿਜੇ ਰੁਪਾਣੀ ਦਾ ਦੇਹਾਂਤ ’ਤੇ ਸੁਨੀਲ ਜਾਖੜ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ‘‘ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਸ਼੍ਰੀ ਵਿਜੇ ਰੂਪਾਨੀ ਜੀ ਅੱਜ ਅਹਿਮਦਾਬਾਦ ’ਚ ਹਾਦਸਾਗ੍ਰਸਤ ਹੋਏ ਏਅਰ ਇੰਡੀਆ ਦੇ ਜਹਾਜ਼ ’ਚ ਸਵਾਰ ਸਨ।