Thursday, September 19, 2024
spot_img

ਅੰਮ੍ਰਿਤਸਰ : ਪਿੰਡ ਪੰਡੋਰੀ ਸਿੱਧਵਾਂ ‘ਚ ਘਰ ਨੂੰ ਲੱਗੀ ਭਿਆਨਕ ਅੱ.ਗ, ਲੱਖਾਂ ਰੁਪਏ ਦਾ ਸਮਾਨ ਸੜ੍ਹ ਕੇ ਹੋਇਆ ਸੁਆਹ

Must read

ਅੰਮ੍ਰਿਤਸਰ : ਦੀਵਾਲੀ ਵਾਲੇ ਦਿਨ ਜਿੱਥੇ ਲੋਕ ਆਪਣੇ ਘਰਾਂ ਦੇ ਵਿੱਚ ਦੀਪ ਮਾਲਾ ਕਰ ਰਹੇ ਸਨ ਉੱਥੇ ਹੀ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਸਿੱਧਵਾਂ ਦੇ ਵਿੱਚ ਇੱਕ ਘਰ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਭਿਆਨਕ ਹਾਦਸੇ ਵਿੱਚ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਘਰ ‘ਚ ਅੱਗ ਲੱਗਣ ਕਾਰਨ ਇੱਕ ਗੱਡੀ ਵੀ ਸੜ ਕੇ ਸਵਾਹ ਹੋ ਗਈ। ਦੱਸ ਦਈਏ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article