Saturday, February 21, 2026
spot_img

ਅੱਜ ਤੋਂ 2 ਦਿਨਾਂ ਗੁਜਰਾਤ ਦੌਰੇ ‘ਤੇ CM ਮਾਨ, ਅਰਵਿੰਦ ਕੇਜਰੀਵਾਲ ਵੀ ਨਾਲ ਰਹਿਣਗੇ ਮੌਜੂਦ

Must read

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦਾ ਦੌਰਾ ਕਰਨਗੇ। ਦੋਵੇਂ ਆਗੂ ਦੋ ਦਿਨਾਂ ਦੇ ਗੁਜਰਾਤ ਦੌਰੇ ਲਈ ਹੋਣਗੇ। ਕੇਜਰੀਵਾਲ ਅਤੇ ਸੀਐਮ ਮਾਨ ਦਾ ਇਹ ਦੌਰਾ ਅੱਜ ਯਾਨੀ 21 ਫਰਵਰੀ ਤੋਂ ਸ਼ੁਰੂ ਹੋਵੇਗਾ। ਦੱਸ ਦਈਏ ਕਿ ਗੁਜਰਾਤ ਦੇ ਆਪਣੇ ਦੋ ਦਿਨਾਂ ਦੌਰੇ ਦੌਰਾਨ ਉਹ ਪਾਰਟੀ ਦੇ ਵੱਖ-ਵੱਖ ਜਨਤਕ ਸਮਾਗਮਾਂ ਵਿੱਚ ਹਿੱਸਾ ਲੈਣਗੇ ਅਤੇ ਸੰਗਠਨਾਤਮਕ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ। ਕੱਲ੍ਹ, ਸ਼ਨੀਵਾਰ, ਉਹ ਭਾਰਤ-ਅਮਰੀਕਾ ਵਪਾਰ ਸਮਝੌਤੇ ਸਬੰਧੀ ਅਹਿਮਦਾਬਾਦ ਵਿੱਚ ਇੱਕ ਅਹਿਮ ਪ੍ਰੈਸ ਕਾਨਫਰੰਸ ਵੀ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article