Sunday, September 29, 2024
spot_img

ਅੱਜ ਹੋਵੇਗਾ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ! ਚੋਣ ਕਮਿਸ਼ਨ ਨੇ ਸੱਦੀ ਪ੍ਰੈੱਸ ਕਾਨਫਰੰਸ

Must read

ਚੰਡੀਗੜ੍ਹ:- ਪੰਜਾਬ ਦੇ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਵੱਲੋਂ ਅੱਜ 25 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਚ ਪ੍ਰੈੱਸ ਕਾਨਫਰੰਸ ਸੱਦ ਲਈ ਹੈ। ਖਬਰ ਵਾਲੇ ਡਾਟ ਕਾਮ ਨੂੰ ਮਿਲੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਚ ਪੰਚਾਇਤੀ ਚੋਣਾਂ  ਕਰਵਾਉਣ ਦੀਆਂ ਤਰੀਕਾਂ ਸਮੇਤ  ਪੂਰੀ ਪ੍ਰਕਿਰਿਆ ਦਾ ਐਲਾਨ ਕਰ ਦਿੱਤਾ ਜਾਵੇਗਾ।  ਦੱਸਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਕਰਕੇ ਚੋਣ ਕਮਿਸ਼ਨਰ ਨੂੰ  ਚੋਣਾਂ ਕਰਵਾਉਣ ਲਈ ਲਿਖਿਆ ਹੋਇਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article