Monday, May 13, 2024
spot_img

ਅੱਜ CM ਮਾਨ ਲੋਕ ਸਭਾ ਹਲਕਾ ਲੁਧਿਆਣਾ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ‘ਚ ਲੁਧਿਆਣਾ ਵਿਖੇ ਕੱਢਣਗੇ ਰੋਡ ਸ਼ੋਅ

Must read

ਪੰਜਾਬ ‘ਚ 1 ਜੂਨ ਨੂੰ ਲੋਕ ਸਭਾ ਚੋਣਾਂ ਪੈਣ ਜਾ ਰਹੀਆਂ ਹਨ। ਵੱਖ ਵੱਖ ਪਾਰਟੀਆਂ ਦੇ ਕਈ ਆਗੂਆਂ ਵੱਲੋ ਪਾਰਟੀਆਂ ਵੀ ਬਦਲੀਆਂ ਜਾ ਰਹੀਆਂ ਹਨ ਉੱਥੇ ਹੀ ਆਮ ਆਦਮੀ ਪਾਰਟੀ ਚੋਣਾਂ ਨੂੰ ਲੈ ਕੇ ਪੂਰਾ ਜ਼ੋਰ ਲਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲੀ ਹੋਈ ਹੈ ਤੇ ਰੋਜ਼ਾਨਾ ਵੱਖ-ਵੱਖ ਜ਼ਿਲ੍ਹਿਆਂ ਵਿਚ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ। ਇਸੇ ਲੜੀ ਵਿਚ ਮੁੱਖ ਮੰਤਰੀ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਲੋਕਾਂ ਵਿੱਚ ਪ੍ਰਚਾਰ ਕਰਨਗੇ। ਉਨ੍ਹਾਂ ਦਾ ਰੋਡ ਸ਼ੋਅ ਹੈਬੋਵਾਲ ਦੇ ਗੁਰਦੁਆਰਾ ਭੂਰੀ ਸਾਹਿਬ ਤੋਂ ਸ਼ੁਰੂ ਹੋਵੇਗਾ। ਰੋਡ ਸ਼ੋਅ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੈਬੋਵਾਲ ਕਲਾਂ ਵਿਖੇ ਸਮਾਪਤ ਹੋਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article