Wednesday, November 13, 2024
spot_img

ਆਸਟ੍ਰੇਲੀਆ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਝੀਲ ਦਾ ਨਾਮ

Must read

ਆਸਟ੍ਰੇਲੀਆਈ ਸਰਕਾਰ ਨੇ ਵਿਕਟੋਰੀਆ ਦੇ ਬਰਵਿਕ ਸਪ੍ਰਿੰਗਜ਼ ਵਿਚ ਇਕ ਝੀਲ ਦਾ ਨਾਂ ਬਦਲ ਕੇ ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਿਆ ਹੈ।

ਬਰਵਿਕ ਸਪ੍ਰਿੰਗਜ਼ ਦੀ ਝੀਲ ਦਾ ਨਾਂ ਬਦਲਣ ਦਾ ਫੈਸਲਾ 15 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਿਆ ਗਿਆ ਹੈ। ਇਸ ਤੋਂ ਇਲਾਵਾ, ਵਿਕਟੋਰੀਆ ਦੇ ਬਹੁ-ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਇੰਗਰਿਡ ਸਟਿੱਟ ਨੇ ਵਿਕਟੋਰੀਆ ਵਿੱਚ ਲੰਗਰ ਤਿਉਹਾਰ ਦੇ ਪ੍ਰੋਗਰਾਮਾਂ ਲਈ $600,000 ਫੰਡ ਦੇਣ ਦਾ ਐਲਾਨ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article