Thursday, September 19, 2024
spot_img

ਈਰਾਨ ਦੇ ਰਾਸ਼ਟਰਪਤੀ ਦੀ ਹੈਲੀਕਾਪਟਰ ਹਾਦਸੇ ‘ਚ ਮੌ*ਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ

Must read

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਅਤੇ ਕਿਹਾ, ‘ਇਰਾਨ ਦੇ ਰਾਸ਼ਟਰਪਤੀ ਡਾਕਟਰ ਸਈਅਦ ਇਬਰਾਹਿਮ ਰਾਇਸੀ ਦੇ ਦੁਖਦਾਈ ਦੇਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ‘ਚ ਹਾਂ। ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ। ਭਾਰਤ ਦੁੱਖ ਦੀ ਇਸ ਘੜੀ ਵਿੱਚ ਈਰਾਨ ਦੇ ਨਾਲ ਖੜ੍ਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article