Wednesday, December 18, 2024
spot_img

ਕਾਂਗਰਸ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਕੜਵਲ ਨੇ ਦਿੱਤਾ ਅਸਤੀਫ਼ਾ

Must read

ਪੰਜਾਬ ਦੇ ਲੁਧਿਆਣਾ ਦੇ ਆਤਮ ਨਗਰ ਤੋਂ ਸਿਮਰਜੀਤ ਸਿੰਘ ਬੈਂਸ ਖਿਲਾਫ ਕਾਂਗਰਸ ਦੀ ਤਰਫੋਂ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਅਸਤੀਫਾ ਦੇ ਦਿੱਤਾ ਹੈ। ਕੜਵਲ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਦਾ ਕਾਰਨ ਪਾਰਟੀ ਲੀਡਰਸ਼ਿਪ ਦੇ ਕੰਮਕਾਜ ਤੋਂ ਨਾਖੁਸ਼ ਦੱਸਿਆ ਜਾ ਰਿਹਾ ਹੈ।

ਕੜਵਲ ਨੇ ਇਹ ਅਸਤੀਫਾ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਭੇਜਿਆ ਹੈ। ਜਿਸ ‘ਚ ਲਿਖਿਆ ਹੈ ਕਿ “ਮੈਂ ਕਮਲਜੀਤ ਸਿੰਘ ਕੜਵਲ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀਆਂ ਨੀਤੀਆਂ ਅਤੇ ਧੱਕੇਸ਼ਾਹੀਆਂ ਤੋਂ ਦੁਖੀ ਹੋ ਕੇ ਮੈਂ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ। ਕਾਂਗਰਸ ਵਿੱਚ ਮੇਰਾ ਸਫ਼ਰ ਬਹੁਤ ਵਧੀਆ ਰਿਹਾ ਹੈ ਪਰ ਪੰਜਾਬ ਦੀ ਮੌਜੂਦਾ ਲੀਡਰਸ਼ਿਪ ਕਾਰਨ ਮੈਂ ਇਹ ਔਖਾ ਫੈਸਲਾ ਲੈਣ ਲਈ ਮਜਬੂਰ ਹਾਂ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article