Sunday, December 22, 2024
spot_img

ਕੇਂਦਰ ਦੀ ਮੋਦੀ ਸਰਕਾਰ ਨੇ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਐਲਾਨਿਆ, ਨੋਟੀਫਿਕੇਸ਼ਨ ਜਾਰੀ

Must read

ਕੇਂਦਰ ਸਰਕਾਰ ਨੇ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਐਲਾਨਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ 12 ਜੁਲਾਈ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਗ੍ਰਹਿ ਮੰਤਰੀ ਸ਼ਾਹ ਨੇ ਲਿਖਿਆ, ’25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ‘ਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article