Monday, September 16, 2024
spot_img

ਕੈਨੇਡਾ ‘ਚ ਜਨਮਦਿਨ ‘ਤੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਗਈ ਜਾਨ

Must read

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਪਟਿਆਲਾ ਦੇ ਪਾਤੜਾਂ ਦੇ ਪਿੰਡ ਸਾਗਰਾ ਦੇ 24 ਸਾਲਾ ਨੌਜਵਾ ਗੁਰਪਿੰਦਰ ਸਿੰਘ ਦੀ ਕੈਨੇਡਾ ਵਿੱਚ ਜਨਮ ਦਿਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ।

ਨੌਜਵਾਨ ਟਰੱਕ ਚਲਾ ਰਿਹਾ ਸੀ ਜਦੋਂ ਉਸ ਦਾ ਟਰੱਕ ਸਾਹਮਣੇ ਤੋਂ ਆ ਰਹੇ ਤੇਲ ਟੈਂਕਰ ਨਾਲ ਟਕਰਾ ਗਿਆ। ਟੱਕਰ ਦੇ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਨਾਲ ਗੁਰਪਿੰਦਰ ਸਿੰਘ ਸਿੱਧੂ ਦੀ ਦਰਦਨਾਕ ਅਤੇ ਬੇਵਕਤੀ ਮੌਤ ਹੋ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article