Thursday, September 19, 2024
spot_img

ਖੇਡ ਮੰਤਰੀ ਮੀਤ ਹੇਅਰ ਕਰਵਾਉਣ ਜਾ ਰਹੇ ਵਿਆਹ, ਹੋਣ ਵਾਲੀ ਪਤਨੀ ਦੀ ਖੂਬਸੂਰਤ ਤਸਵੀਰ ਆਈ ਸਾਹਮਣੇ

Must read

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਜਲਦ ਆਪਣੇ ਜੀਵਨ ਦਾ ਨਵਾਂ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਦੀ ਮੰਗੇਤਰ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਨੀਲ ਗਰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਉੱਤੇ ਮੰਤਰੀ ਮੀਤ ਹੇਅਰ ਦੀ ਤਸਵੀਰ ਸਾਂਝੀ ਕਰਦੇ ਹੋਏ ਵਧਾਈ ਦਿੱਤੀ ਹੈ।

ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਦੀ ਪਹਿਲੀ ਤਸਵੀਰ ਸਾਹਮਣੇ ਆ ਚੁੱਕੀ ਹੈ। ਮੀਤ ਹੇਅਰ ਦੀ ਮੰਗੇਤਰ ਦਾ ਨਾਮ ਡਾ. ਗੁਰਵੀਨ ਕੌਰ (Dr. Gurveen Kaur) ਹੈ। ਮਿਲੀ ਜਾਣਕਾਰੀ ਅਨੁਸਾਰ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਮੰਤਰੀ ਦਾ ਵਿਆਹ 7 ਨਵੰਬਰ ਨੂੰ ਹੋਏਗਾ। ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਗੁਰਵੀਨ ਕੌਰ ਪੇਸ਼ੇ ਤੋਂ ਡਾਕਟਰ ਹੈ। ਉਨ੍ਹਾਂ ਦਾ ਮੰਗਣੀ 29 ਅਕਤੂਬਰ ਨੂੰ ਮੇਰਠ ਵਿੱਚ ਹੋਏਗੀ। ਦੱਸ ਦਈਏ ਕਿ ਮੀਤ ਹੇਅਰ ਦਾ 7 ਨਵੰਬਰ ਨੂੰ ਵਿਆਹ ਹੋਣ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article