Wednesday, January 22, 2025
spot_img

ਗੁਰਦਾਸਪੁਰ ਪੁਲਿਸ ਅਤੇ BSF ਦੀ ਕਾਰਵਾਈ : 12 ਪੈਕਟ ਹੈ.ਰੋਇਨ, 19.30 ਲੱਖ ਦੀ ਡਰੱਗ ਮਨੀ ਸਮੇਤ 2 ਕਾਬੂ

Must read

ਗੁਰਦਾਸਪੁਰ ਪੁਲਿਸ ਤੇ ਬੀਐੱਸਐੱਫ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਬੀਤੀ ਰਾਤ BSF ਵੱਲੋਂ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਅੱਲੜ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਬੀਐਸਐਫ ਅਤੇ ਪੁਲਿਸ ਨੇ 12 ਪੈਕੇਟ ਹੈਰੋਈਨ, 19 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਜਗਪ੍ਰੀਤ ਸਿੰਘ ਵਾਸੀ ਅਲਾਦ ਪਿੰਡੀ ਵਜੋਂ ਹੋਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article