ਗੁਰਦਾਸਪੁਰ : ਗੁਰਪੁਰਬ ਮੌਕੇ ਨਗਰ ਕੀਰਤਨ ਦੀ ਪਾਲਕੀ ‘ਤੇ ਬਿਜਲੀ ਦੀ ਤਾਰ ਡਿੱਗਣ ਨਾਲ ਸੇਵਾ ਕਰ ਰਹੇ ਨੌਜਵਾਨ ਦੀ ਮੌਤ ਹੋ ਗਈ ਹੈ। ਬਿਕਰਮਜੀਤ ਸਿੰਘ ਪਾਲਕੀ ਸਾਹਿਬ ਵਿੱਚ ਪ੍ਰਸ਼ਾਦ ਦੀ ਸੇਵਾ ਕਰ ਰਿਹਾ ਸੀ। ਦੱਸ ਦਈਏ ਕਿ ਇਹ ਘਟਨਾ ਗੁਰਦਾਸਪੁਰ ਦੇ ਪਿੰਡ ਵਡਾਲਾ ਗ੍ਰੰਥੀਆਂ ਦੀ ਹੈ।
ਗੁਰਪੁਰਬ ਮੌਕੇ ਨਗਰ ਕੀਰਤਨ ਦੀ ਪਾਲਕੀ ‘ਤੇ ਬਿਜਲੀ ਦੀ ਤਾਰ ਡਿੱਗਣ ਨਾਲ ਸੇਵਾ ਕਰ ਰਹੇ ਨੌਜਵਾਨ ਦੀ ਮੌ.ਤ




