ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਕਮੇਟੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 22 ਜੁਲਾਈ ਨੂੰ ਦਿਨ ਮੰਗਲਵਾਰ ਸਵੇਰੇ 11 ਵਜੇ ਨਿੱਜੀ ਰੂਪ ‘ਚ ਪੁੱਜਣ ਦੇ ਆਦੇਸ਼ ਦਿੱਤੇ ਹਨ।

ਇਹ ਆਦੇਸ਼ ਚੀਫ ਖਾਲਸਾ ਦੀਵਾਨ ਸੁਸਾਇਟੀ ਖਿਲਾਫ ਪੁੱਜੀਆਂ ਸ਼ਿਕਾਇਤਾਂ ਦੇ ਸਬੰਧ ਵਿਚ ਦਿੱਤੇਗਏ ਹਨ। ਚੀਫ ਖਾਲਸਾ ਦੇ ਪ੍ਰਧਾਨ ਸਣੇ ਸਮੁੱਚੇ ਅਹੁਦੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।




