ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਦਿੱਤੀ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਨੂੰ ਸਿੱਖ ਰਹਿਤ ਮਰਿਆਦਾ ਦਾ ਕਿਤਾਬਚਾ ਕੀਤਾ ਭੇਂਟ





