ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬਾਕੀ ਆਗੂਆਂ ਦੇ ਦਿੱਤੇ ਅਸਤੀਫ਼ਿਆਂ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਫ਼ਸੀਲ ਤੋਂ ਸੁਣਾਏ ਗਏ ਫ਼ੈਸਲੇ ਅਕਾਲੀ ਦਲ ਨੂੰ ਲਾਗੂ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਅਸਤੀਫ਼ਿਆਂ ਦੇ ਫ਼ੈਸਲੇ ‘ਤੇ ਅਕਾਲੀ ਦਲ ਛੇਤੀ ਤੋਂ ਛੇਤੀ ਅਸਤੀਫ਼ੇ ਪ੍ਰਵਾਨ ਕਰੇ।