Tuesday, November 5, 2024
spot_img

ਜਲੰਧਰ ਅਦਾਲਤ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ

Must read

ਜਲੰਧਰ,12 ਅਗਸਤ : ED ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ ਹੋਣ ‘ਤੇ ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ ਵਿਖੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਦਸ ਦੇਈਏ ਕਿ ਭਾਰਤ ਭੂਸ਼ਣ ਨੂੰ 1 ਅਗਸਤ ਨੂੰ ਈ.ਡੀ. ਦੀ ਟੀਮ ਨੇ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗਿ੍ਫ਼ਤਾਰ ਕੀਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article