ਜੰਮੂ ਤੋਂ ਪੰਜਾਬ ਜਾ ਰਹੀ ਮਾਲ ਗੱਡੀ ਪਲਟ ਗਈ। ਮਾਲ ਗੱਡੀ ਬਿਨਾਂ ਡਰਾਈਵਰ ਅਤੇ ਗਾਰਡ ਦੇ ਤੇਜ਼ੀ ਨਾਲ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਗੱਡੀ 70 ਤੋਂ 80 ਦੀ ਰਫਤਾਰ ਨਾਲ ਬੇਕਾਬੂ ਹੋ ਕੇ ਜੰਮੂ ਤੋਂ ਪੰਜਾਬ ਜਾ ਰਹੀ ਇਕ ਮਾਲ ਗੱਡੀ ਹੇਠਾਂ ਪਲਟ ਗਈ। ਮਾਲ ਗੱਡੀ ਬਿਨਾਂ ਡਰਾਈਵਰ ਅਤੇ ਗਾਰਡ ਦੇ ਤੇਜ਼ੀ ਨਾਲ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਇਹ ਗੱਡੀ ਬੇਕਾਬੂ ਹੋ ਕੇ 70 ਤੋਂ 80 ਦੀ ਰਫ਼ਤਾਰ ਨਾਲ ਚੱਲ ਰਹੀ ਸੀ ਜਿਸ ਨੂੰ ਹੁਸ਼ਿਆਰਪੁਰ ਦੇ ਉਚੀ ਬੱਸੀ ਕੋਲ ਰੋਕਿਆ ਗਿਆ।