Tuesday, April 16, 2024
spot_img

ਜਲੰਧਰ ਜ਼ਿਮਨੀ ਚੋਣ: ਸੁਰਿੰਦਰ ਚੌਧਰੀ ਕਾਂਗਰਸ ‘ਚ ਪਰਤੇ, 5 ਦਿਨਾਂ ‘ਚ ਬਦਲਿਆ ਫ਼ੈਸਲਾ

Must read

ਲੋਕ ਸਭਾ ਜ਼ਿਮਨੀ ਚੋਣਾਂ ‘ਚ ਕਾਂਗਰਸ ਨੇ ਵੱਡਾ ਧਮਾਕਾ ਕੀਤਾ ਹੈ। ਜਲੰਧਰ ਜ਼ਿਮਨੀ ਚੋਣ ਕਾਰਨ ਸੁਰਿੰਦਰ ਚੌਧਰੀ ‘ਆਪ’ ‘ਚ ਸ਼ਾਮਲ ਹੋਏ ਸਨ। ਹੁਣ ਸੁਰਿੰਦਰ ਚੌਧਰੀ ਨੇ 5 ਦਿਨਾਂ ਵਿੱਚ ਆਪਣਾ ਫੈਸਲਾ ਬਦਲ ਲਿਆ ਹੈ। ਅੱਜ ਸੁਰਿੰਦਰ ਚੌਧਰੀ ਦੋ ਵਾਰ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਪ੍ਰਤਾਪ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹਰੀਸ਼ ਚੌਧਰੀ ਨੇ ਸੁਰਿੰਦਰ ਚੌਧਰੀ ਨੂੰ ਮੁੜ ਕਾਂਗਰਸ ਵਿੱਚ ਸ਼ਾਮਲ ਕਰ ਲਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article