ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਕਮਿਸ਼ਨਰ ਨੇ ਲੰਬੇ ਸਮੇਂ ਤੋਂ ਡਿਊਟੀ ‘ਤੇ ਗੈਰਹਾਜ਼ਰ ਚੱਲ ਰਹੇ 6 ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਹੈ। 5 ਮੁਲਾਜ਼ਮ ਛੁੱਟੀ ਲੈ ਕੇ ਵਿਦੇਸ਼ ਗਏ ਸਨ। ਜੋ ਛੁੱਟੀ ਦੀ ਮਿਆਦ ਖ਼ਤਮ ਹੋਣ ਮਗਰੋਂ ਵੀ ਨਹੀਂ ਵਾਪਸ ਪਰਤੇ। ਜਿਸ ਤੋਂ ਬਾਅਦ ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਬਰਖ਼ਾਸਤ ਕਰ ਦਿੱਤੇ ਗਏ ਹਨ।