Monday, September 16, 2024
spot_img

ਡੇਰਾ ਮੁਖੀ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਡੇਰੇ ਦੇ ਉੱਤਰਧਿਕਾਰੀ ਜਸਦੀਪ ਸਿੰਘ ਗਿੱਲ ਜਲੰਧਰ ਪੁੱਜੇ !

Must read

ਜਲੰਧਰ, 6 ਸਤੰਬਰ : ਡੇਰਾ ਰਾਧਾ ਸੁਆਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਵੇਂ ਥਾਪੇ ਗਏ ਡੇਰਾ ਰਾਧਾ ਸੁਆਮੀ ਦੇ ਉੱਤਰਧਿਕਾਰੀ ਜਸਦੀਪ ਸਿੰਘ ਗਿੱਲ ਜਲੰਧਰ ਪਹੁੰਚੇ। ਉਹ ਜਲੰਧਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ਕੇਂਦਰ -1 ਵਿਖੇ ਪਹੁੰਚੇ, ਜਿੱਥੇ ਉਹਨਾਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਸੰਗਤ ਦਰਸ਼ਨ ਕਰਨ ਲਈ ਪੁੱਜੀ। ਸੰਗਤ ਉਹਨ੍ਹਾਂ ਦੇ ਦਰਸ਼ਨ ਕਰਕੇ ਕਾਫੀ ਭਾਵੁਕ ਹੋ ਗਈ। ਦਸ ਦੇਈਏ ਕਿ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ ਨੂੰ ਜਸਦੀਪ ਸਿੰਘ ਗਿੱਲ ਨੂੰ ਵਾਰਿਸ ਬਣਾਇਆ ਸੀ। ਵਾਰਿਸ ਬਣਨ ਤੋਂ ਬਾਅਦ ਇਹ ਉਹਨ੍ਹਾਂ ਦੀ ਜਲੰਧਰ ਵਿੱਚ ਪਹਿਲੀ ਫੇਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article