ਅੰਮ੍ਰਿਤਸਰ: ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ 3 ਦੇ ਸਮਰਥਨ ‘ਚ ਆਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਅਦਾਕਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿਲਜੀਤ ਦੀ ਫ਼ਿਲਮ ਨੂੰ ਟਾਰਗੇਟ ਕਰਨਾ ਸਰਾਸਰ ਗਲਤ ਹੈ। ਉਨ੍ਹਾਂ ਨੇ ਦਿਲਜੀਤ ਦੀ ਫਿਲਮ ਪਾਕਿ-ਭਾਰਤ ਵਿਵਾਦ ਤੋਂ ਪਹਿਲਾਂ ਦੀ ਬਣੀ ਹੋਈ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ ਨੂੰ ਲੈਕੇ ਵਿਵਾਦ ਖੜ੍ਹਾ ਕਰਨ ਦੀ ਜ਼ਰੂਰਤ ਨਹੀ ਹੈ। ਉਨਾਂ ਨੇ ਕਿਹਾ ਹੈ ਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਭਾਰਤ- ਪਾਕਿਸਤਾਨ ਦਾ ਮੈਚ ਵੀ ਹੋਇਆ ਸੀ। ਦੇਸ਼ਾਂ ਵਿਚਾਲੇ ਤਲਖੀਆਂ ਚੱਲਦੀਆਂ ਰਹਿੰਦੀਆਂ ਹਨ ਪਰ ਇਸ ਮਤਲਬ ਇਹ ਨਹੀ ਹੁੰਦਾ।




