Friday, January 24, 2025
spot_img

ਦੀਵਾਲੀ ਤੋਂ ਪਹਿਲਾਂ ਲੁਧਿਆਣਾ ਦੇ ਫੋਕਲ ਪੁਆਇੰਟ ‘ਚ ਪ੍ਰਦੂਸ਼ਣ ਵਿਭਾਗ ਦਾ ਛਾਪਾ

Must read

ਲੁਧਿਆਣਾ : ਦੀਵਾਲੀ ਤੋਂ ਪਹਿਲਾਂ ਲੁਧਿਆਣਾ ਦੇ ਫੋਕਲ ਪੁਆਇੰਟ ‘ਚ ਪ੍ਰਦੂਸ਼ਣ ਵਿਭਾਗ ਵੱਲੋਂ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੀ ਫੈਕਟਰੀ ‘ਤੇ ਪ੍ਰਦੂਸ਼ਣ ਵਿਭਾਗ ਨੇ ਛਾਪਾ ਮਾਰਿਆ ਗਿਆ ਹੈ। ਪ੍ਰਦੂਸ਼ਣ ਵਿਭਾਗ ਵੱਲੋਂ ਕਰੀਬ 9 ਟਨ ਪਲਾਸਟਿਕ ਦਾ ਸਾਮਾਨ ਜ਼ਬਤ ਕੀਤਾ ਗੁਆ ਹੈ। ਸਰਕਾਰ ਵੱਲੋਂ ਪਲਾਸਟਿਕ ਦੇ ਥੈਲਿਆਂ ‘ਤੇ ਪਾਬੰਦੀ ਲਗਾਈ ਹੈ। ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਜਾਰੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article