Sunday, September 8, 2024
spot_img

ਦੀਵਾਲੀ ਦਾ ਵੱਡਾ ਤੋਹਫ਼ਾ : ਅੱਜ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ ਹੋ ਸਕਦਾ ਹੀ 4 ਫੀਸਦੀ ਦਾ ਵਾਧਾ

Must read

ਸਰਕਾਰੀ ਮੁਲਾਜ਼ਮਾਂ ਨੂੰ ਅੱਜ ਯਾਨੀ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਤੋਹਫ਼ਾ ਮਿਲ ਸਕਦਾ ਹੈ। ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਵਾਧਾ ਹੋ ਸਕਦਾ ਹੈ ਅਤੇ ਇਸ ਬਾਰੇ ਅੱਜ ਹੋਣ ਵਾਲੀ ਮੀਟਿੰਗ ਵਿੱਚ ਫ਼ੈਸਲਾ ਹੋ ਸਕਦਾ ਹੈ। ਕੈਬਨਿਟ ਅਤੇ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ 18 ਅਕਤੂਬਰ ਨੂੰ ਹੋਣ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article