ਅਮਰੀਕਾ ‘ਚ 2 ਦਿਨ ਪਹਿਲਾ PR ਹੋਏ ਗੁਰਦਾਸਪੁਰ ਦੇ ਲਵਪ੍ਰੀਤ ਸਿੰਘ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸ ਦਈਏ ਕਿ ਨੌਜਵਾਨ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਲਵਪ੍ਰੀਤ ਸਿੰਘ ਪੱਕੇ ਹੋਣ ਦੇ ਕਾਗਜ਼ ਲੈਣ ਜਾ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ।
ਦੋ ਦਿਨ ਪਹਿਲਾਂ ਅਮਰੀਕਾ ‘ਚ PR ਹੋਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ !




