Thursday, December 26, 2024
spot_img

ਨਵਜੋਤ ਸਿੱਧੂ ਜਾਰੀ ਕੀਤਾ ਕੈਂਸਰ ਦੇ ਇਲਾਜ ਦਾ Diet Plan

Must read

ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਦੇ ਕੈਂਸਰ ਦਾ ਆਯੁਰਵੈਦਿਕ ਤਰੀਕੇ ਨਾਲ ਇਲਾਜ ਕਰਨ ਲਈ ਡਾਈਟ ਪਲਾਨ ਜਾਰੀ ਕੀਤਾ ਹੈ। ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦਾ ਸਟੇਜ-4 ਕੈਂਸਰ ਇਸ ਡਾਈਟ ਪਲਾਨ ਨਾਲ ਠੀਕ ਹੋ ਗਿਆ ਹੈ। ਇਹ ਸਿਰਫ ਡਾਕਟਰਾਂ ਦੀ ਨਿਗਰਾਨੀ ਹੈ।

ਸਿੱਧੂ ਦੀ ਵੀਡੀਓ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਟਾਟਾ ਮੈਮੋਰੀਅਲ ਹਸਪਤਾਲ ਦੇ ਡਾਕਟਰਾਂ ਨੇ ਇਸ ਤੋਂ ਇਨਕਾਰ ਕੀਤਾ ਸੀ। ਡਾਕਟਰਾਂ ਨੇ ਕਿਹਾ ਸੀ ਕਿ ਸਿੱਧੂ ਵੱਲੋਂ ਦੱਸੀਆਂ ਗਈਆਂ ਕੁਝ ਗੱਲਾਂ ‘ਤੇ ਖੋਜ ਚੱਲ ਰਹੀ ਹੈ ਪਰ ਇਨ੍ਹਾਂ ਤੋਂ ਠੀਕ ਹੋਣ ਦਾ ਦਾਅਵਾ ਸੱਚ ਨਹੀਂ ਹੈ। ਜੇਕਰ ਲੋਕਾਂ ਵਿੱਚ ਕੈਂਸਰ ਵਰਗੇ ਲੱਛਣ ਹੋਣ ਤਾਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।

ਸਿੱਧੂ ਨੇ ਜਾਰੀ ਕੀਤਾ ਡਾਇਟ ਪਲਾਨ…

Screenshot
- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article