ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੀਤੇ ਦਿਨ ਧੀ ਨੇ ਜਨਮ ਲਿਆ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਸਮੇਤ ਆਪਣੀ ਨਵਜੰਮੀ ਧੀ ਨੂੰ ਆਪਣੀ ਗੋਦ ‘ਚ ਚੁੱਕ ਕੇ ਘਰ ਪੁੱਜੇ ਹਨ। ਘਰ ਪਹੁੰਚਣ ‘ਤੇ ਧੀ-ਪਤਨੀ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਦੀ ਥਾਪ ਨਾਲ ਸਵਾਗਤ ਕੀਤਾ ਗਿਆ।
ਨਵਜੰਮੀ ਧੀ ‘ਨਿਆਮਤ’ ਦਾ ਘਰ ਆਉਣ ‘ਤੇ CM ਭਗਵੰਤ ਮਾਨ ਨੇ ਇਸ ਤਰ੍ਹਾਂ ਕੀਤਾ ਸਵਾਗਤ




