Tuesday, April 21, 2026
spot_img

ਨੀਦਰਲੈਂਡ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੀਦਰਲੈਂਡ ਦੌਰੇ ‘ਤੇ ਹਨ। ਉਨ੍ਹਾਂ ਦੇ ਦੌਰੇ ਦਾ ਅੱਜ ਚੌਥਾ ਦਿਨ ਹੈ। ਮੁੱਖ ਮੰਤਰੀ ਵੱਲੋਂ ਵੱਖ-ਵੱਖ ਉਦਯੋਗਪਤੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਅੱਜ ਵੀ ਜਾਰੀ ਹੈ। ਮੁੱਖ ਮੰਤਰੀ ਰੋਟਰਡਮ ਦੇ ਮਾਸਵਲਾਕਟੇ ਵਿਚ ਐਲਟੀ ਫੂਡਜ਼ ਪਲਾਂਟ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਓਲੰਪੀਅਨ ਅਤੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਮੁਲਾਕਾਤ ਕੀਤੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article