Saturday, May 4, 2024
spot_img

ਪਟਿਆਲਾ ‘ਚ ਕਾਲੀ ਮਾਤਾ ਮੰਦਿਰ ‘ਚ ਬੇਅਦਬੀ ਦੀ ਕੋਸ਼ਿਸ਼

Must read

ਪਟਿਆਲਾ ‘ਚ ਸਥਿਤ ਪ੍ਰਸਿੱਧ ਅਤੇ ਪ੍ਰਾਚੀਨ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਸੇਵਾਦਾਰਾਂ ਨੇ ਉਸਨੂੰ ਉੱਥੇ ਹੀ ਦਬੋਚ ਲਿਆ।

ਮੁਲਜ਼ਮ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਾਤਾ ਦੀ ਪਵਿੱਤਰ ਮੂਰਤੀ ਦੇ ਸਿੰਘਾਸਣ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੰਦਿਰ ਵਿੱਚ ਪੁਲਿਸ ਫੋਰਸ ਤੈਨਾਤ ਕਰਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਐੱਸ.ਪੀ ਵਰੁਣ ਸ਼ਰਮਾ ਅਤੇ ਐੱਸ.ਡੀ.ਐੱਮ ਇਸਮਤ ਵਿਜੇ ਸਿੰਘ ਨੇ ਐੱਸ.ਪੀ. .ਮੌਕੇ ‘ਤੇ ਪਹੁੰਚੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article