Thursday, April 18, 2024
spot_img

ਪਠਾਨਕੋਟ ‘ਚ ਸਥਿਤੀ ਸ਼ਾਂਤੀਪੂਰਨ, ਕੋਈ ਵੀ ਮਾੜੀ ਗਤੀਵਿਧੀ ਨਹੀਂ ਦੇਖੀ ਗਈ – DGP ਗੌਰਵ

Must read

ਪਠਾਨਕੋਟ ‘ਚ ਹਾਈ ਅਲਰਟ ਨੂੰ ਲੈਕੇ ਡੀਜੀਪੀ ਗੌਰਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪਠਾਨਕੋਟ ਵਿੱਚ ਸਥਿਤੀ ਸ਼ਾਂਤੀਪੂਰਨ ਕੋਈ ਵੀ ਮਾੜੀ ਗਤੀਵਿਧੀ ਦੇਖੀ ਨਹੀਂ ਗਈ। ਉਨ੍ਹਾਂ ਦੱਸਿਆ ਕਿ ਫੌਜ ਦੇ ਅਧਿਕਾਰੀਆਂ ਦਾ ਸਾਵਧਾਨੀ ਸੈਨਾ ਅਭਿਆਸ ਚੱਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਹਰ ਕਿਸੇ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਸਾਂਝਾ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦਾ ਸੁਝਾਅ ਦਿੰਦੇ ਹਾਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article