ਨਵੀਂ ਦਿੱਲੀ— ਅਭਿਨੇਤਰੀਆਂ ਅਤੇ ਮਾਡਲਾਂ ਆਪਣੀ ਖੂਬਸੂਰਤੀ ‘ਤੇ ਵਧਦੀ ਉਮਰ ਦੇ ਪ੍ਰਭਾਵਾਂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਦੀਆਂ ਹਨ। ਕਈ ਵਾਰ ਪਲਾਸਟਿਕ ਸਰਜਰੀ ਦੇ ਗਲਤ ਹੋਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ।
ਹੁਣ ਬਿਊਟੀ ਕੁਈਨ ਅਤੇ ਅਦਾਕਾਰਾ ਜੈਕਲੀਨ ਕੈਰੀਅਰ ਦਾ 48 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਅਰਜਨਟੀਨਾ ਦੀ ਮਸ਼ਹੂਰ ਅਦਾਕਾਰਾ ਦੇ ਦੇਹਾਂਤ ਦੀ ਖਬਰ ਤੋਂ ਬਾਅਦ ਪੂਰੀ ਇੰਡਸਟਰੀ ਸਦਮੇ ‘ਚ ਹੈ।