Monday, December 23, 2024
spot_img

ਪਾਸਪੋਰਟ ਬਣਾਉਣ ਵਾਲਿਆਂ ਲਈ ਵੱਡੀ ਖਬਰ, ਪੜ੍ਹੋ ਲਓ ਇਹ ਖਬਰ ਨਹੀਂ ਤਾਂ ਹੋਵੇਗੇ ਖੱਜਲ ਖੁਆਰ

Must read

ਚੰਡੀਗੜ੍ਹ, 27 ਅਗਸਤ : ਤੁਸੀਂ ਪਾਸਪੋਰਟ ਬਣਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਸੀਂ ਜਰੂਰ ਪੜ੍ਹ ਲਓ, ਨਹੀਂ ਤਾਂ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਤਰਾਂ ਤੋਂ ਮਿਲੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਸਪੋਰਟ ਸੇਵਾ ਪੋਰਟਲ ਤਕਨੀਕੀ ਰੱਖ-ਰਖਾਅ ਕਾਰਨ 29 ਅਗਸਤ ਨੂੰ ਸਵੇਰੇ 8 ਵਜੇ ਤੋਂ 2 ਸਤੰਬਰ ਸ਼ਾਮ 6 ਵਜੇ ਤੱਕ ਬੰਦ ਰਹੇਗਾ। ਇਸ ਲਈ ਇਸ ਸਮੇਂ ਦੌਰਾਨ ਇਹ ਪ੍ਰਣਾਲੀ ਨਾਗਰਿਕਾਂ ਲਈ ਉਪਲਬਧ ਨਹੀਂ ਹੋਵੇਗੀ। ਖੇਤਰੀ ਪਾਸਪੋਰਟ ਅਫਸਰ, ਚੰਡੀਗੜ੍ਹ ਦੇ ਅਨੁਸਾਰ, 30 ਅਗਸਤ ਦੀਆਂ ਸਾਰੀਆਂ appointment ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਉਮੀਦਵਾਰਾਂ ਨੇ 30 ਅਗਸਤ ਲਈ ਪੁਸ਼ਟੀ ਕੀਤੀ appointment ਪ੍ਰਾਪਤ ਕੀਤੀ ਹੈ, ਉਨ੍ਹਾਂ ਦੀ appointment ਬਾਰੇ SMS ਰਾਹੀਂ ਸੂਚਿਤ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article